Nach Genre filtern

Audio Gurbani - Podcast of Spotify

Audio Gurbani - Podcast of Spotify

Gurjit Singh Jhampur

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too. Support this podcast: https://podcasters.spotify.com/pod/show/gsjhampur/support

1600 - ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥
0:00 / 0:00
1x
  • 1600 - ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

    ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥ --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Tue, 14 May 2024 - 21min
  • 1599 - SORAT’H, FIRST MEHL: Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue.

    SORAT’H, FIRST MEHL: Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 || --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Tue, 14 May 2024 - 05min
  • 1598 - ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

    ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧। ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਅਰਥ: ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨। ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ ਅਰਥ: (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ। ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦। Shalok third mahal O Lord! In vices) save the decaying world by your mercy, save it in whatever way you can. O Nanak! By instilling in the mind the praises of the ever-changing Lord, (to whom) the Satguru has shown the spiritual joy (of meditation), he understands that there is none other than God who is the bestower of this. 1. Hey brother! Maya's ego is capable of controlling (the whole world), (under its influence the living being forgets God) and falls into other (love). This ego cannot be killed (by any side), nor does it die itself, nor can it be sold to anyone. When we burn it thoroughly through the Guru's word, only then does it disappear from within (the organism). (O brother! The person from whom the ego of maya is removed) his body (his) mind becomes pure, the name of God dwells in his mind. O Nanak! The Guru's word is the means to show the effect of Maya, and this word is found in the Guru's head. 2. (Which) honor Guru (Amardas Ji) (was, that) Guru (Angad Sahib) gave (to them) as a command (received) from the presence of God. Sons, nephews, sons-in-law, other able-bodied members had thoroughly tested and seen (the Guru) removed the pride of all. Hey brother! God has bestowed (the name of) the whole world (through the Guru); Wherever one looks there is the Beloved Guru (present to bestow the gift of Name). The person who meets the Guru becomes successful in this world and the Hereafter, but the person who turns away from the Guru wanders, his heart remains dirty --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Mon, 13 May 2024 - 09min
  • 1597 - Thanks

    Tgank you very much for listening Audio Gurbani . --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Sun, 12 May 2024 - 00min
  • 1596 - ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥

    ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪|| O (my) mind! By chanting the name of God, (this name from the world-ocean) will be removed. (God's name) destroys all the sins (committed) of many souls, God makes (the meditator) pass across the world-ocean. 1. Stay. (O brother!) The Master-Lord dwells in (our) body-city, (yet) He has no fear, He has no enmity, He has no particular shape. God dwells (always) close to us, (but we) do not see (yes,) He is found green with the grace of the Guru. 1. (With Guru's Bakhshi Mati, it is understood that) God Himself is the Diamond, Himself the Gem, Himself (the one who wields it) is the King, is the Seraph, He Himself has created this universe. O Nanak! The person on whom God favors, that person speaks his name, that person becomes the moneylender (of the name-gem), he continues to trade (this name-gem) forever. 2.4. ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ। (ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।੧।ਰਹਾਉ। (ਹੇ ਭਾਈ!) ਮਾਲਕ-ਪ੍ਰਭੂ (ਸਾਡੇ) ਸਰੀਰ-ਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ। ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ।੧। (ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮ-ਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮ-ਰਤਨ ਦਾ) ਵਣਜ ਕਰਦਾ ਰਹਿੰਦਾ ਹੈ।੨।੪। --- Send in a voice message: https://podcasters.spotify.com/pod/show/gsjhampur/message Support this podcast: https://podcasters.spotify.com/pod/show/gsjhampur/support

    Sun, 12 May 2024 - 05min
Weitere Folgen anzeigen